ਐਲੀ ਮਾਂਗਟ ਬਾਰੇ ਕੋਰਟ ਨੇ ਲਿਆ ਇਹ ਵੱਡਾ ਫੈਸਲਾ

ਕਥਿਤ ਤੌਰ ’ਤੇ ਫਾਈਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ ਗਾਇਕ ਐਲੀ ਮਾਂਗਟ ਨੂੰ

ਲੁਧਿਆਣਾ ਦੀ ਜ਼ਿਲਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿੱਤੀ ਹੈ। ਦਰਅਸਲ, ਕੁਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਆਪਣੇ

ਦੋਸਤ ਦੀ ਜਨਮਦਿਨ ਪਾਰਟੀ ‘ਚ ਹਵਾਈ ਫਾਇਰ ਕਰਨ ਕਾਰਨ ਵਿਵਾਦਾਂ ‘ਚ ਘਿਰੇ ਸਨ।ਵਰਣਨਯੋਗ ਹੈ ਕਿ ਪੁਲਸ ਥਾਣਾ ਸਾਹਨੇਵਾਲ

ਵੱਲੋਂ ਐਲੀ ਮਾਂਗਟ ਦੀ ਗੋਲੀਆਂ ਚਲਾਉਂਦੇ ਦੀ ਵੀਡੀਓ ਵਾਇਰਲ ਹੋਣ ’ਤੇ ਪੁਲਸ ਨੇ ਉਨ੍ਹਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਅਤੇ ਆਰਮਜ਼

ਐਕਟ ਤਹਿਤ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਐਲੀ ਮਾਂਗਟ ’ਤੇ ਗ੍ਰਿਫਤਾਰੀ ਦੀ ਤਲਵਾਰ ਲਟਕਣ ਲੱਗੀ ਸੀ।

Leave a Reply

Your email address will not be published. Required fields are marked *