ਚੜ੍ਹਦੀ ਸਵੇਰ ਮੌਸਮ ਵਿਭਾਗ ਨੇ ਮੌਸਮ ਬਾਰੇ ਦਿੱਤੀ ਤਾਜ਼ਾ ਜਾਣਕਾਰੀ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ। ਤੁਸੀਂ ਜਾਣਦੇ ਹੀ ਹੋ ਕਿ ਅਸੀਂ ਹਰ ਰੋਜ ਤੁਹਾਡੇ ਲਈ ਨਵੀਂ ਤੋਂ ਨਵੀਂ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ। ਅਸੀ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਸਾਡੀਆਂ ਸਾਰੀਆਂ ਪੋਸਟਾਂ ਵਿੱਚ ਦਿੱਤੀ ਜਾਣਕਾਰੀ ਤੁਹਾਡੇ ਕਿਸੇ ਕੰਮ ਆ ਸਕੇ। ਪੰਜਾਬ ‘ਚ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਵੀਰਵਾਰ ਤੋਂ ਅਫ਼ਗਾਨਿਸਤਾਨ-ਪਾਕਿਸਤਾਨ ਖੇਤਰ ਤੋਂ ਗੜਬੜ ਵਾਲੀਆਂ ਪੱਛਮੀ ਪੌਣਾਂ ਨਵੇਂ ਸਿਰੇ ਤੋਂ ਆ ਰਹੀਆਂ ਹਨ।

ਇਹ ਹਵਾਵਾਂ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਵੱਲ ਰੁਖ ਕਰਨਗੀਆਂ ਜਿਸ ਕਾਰਨ ਉਕਤ ਦੋਵਾਂ ਸੂਬਿਆਂ ਵਿਚ ਬਰਫ਼ ਪਵੇਗੀ। ਇਸ ਬਰਫ਼ ਕਾਰਨ ਪੰਜਾਬ ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਕਾਂਬਾ ਛਿੜਨ ਦੇ ਆਸਾਰ ਹਨ। ਠੰਢ ਕਾਫੀ ਵਧ ਜਾਵੇਗੀ ਤੇ ਰਾਤ ਦੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Leave a Reply

Your email address will not be published. Required fields are marked *