ਜਗਮੀਤ ਸਿੰਘ ਨੇ ਗੱਡੇ ਜਿੱਤ ਦੇ ਝੰਡੇ ਕਰਾਤੀ ਬਲੇ ਬਲੇ

ਟੋਰਾਂਟੋ — ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਆਪਣੀ ਸੀਟ ‘ਤੇ ਜਿੱਤ ਗਏ ਹਨ।

ਕੈਨੇਡੀਅਨ ਫੈਡਰਲ ਚੋਣਾਂ ਦੇ ਤਾਜ਼ਾ ਨਤੀਜਿਆਂ ਮੁਤਾਬਕ ਜਗਮੀਤ ਨੂੰ 15,532 ਵੋਟਾਂ ਮਿਲੀਆਂ ਹਨ। ਕੰਜ਼ਰਵੇਟਿਵ ਦੇ ਜੇਅ ਸ਼ਿਨ

12,929 ਵੋਟਾਂ ਦੇ ਨਾਲ ਅਤੇ ਲਿਬਰਲ ਉਮੀਦਵਾਰ ਨੀਲਮ ਬਰਾੜ 9,898 ਵੋਟਾਂ ਨਾਲ ਪਿੱਛੇ ਹਨ।ਫਿਲਹਾਲ ਆਖਰੀ ਵੋਟ ਗਿਣਤੀ

ਨਿਰਧਾਰਤ ਨਹੀਂ ਕੀਤੀ ਗਈ ਹੈ। ਜਿੱਤ ਮਗਰੋਂ ਜਗਮੀਤ ਨੇ ਟਵੀਟ ਕਰ ਕੇ ਲੋਕਾਂ ਦਾ ਸ਼ੁਕਰੀਆ ਅਦਾ ਕੀਤਾ ਹੈ। ਆਪਣੇ ਭਾਸ਼ਣ ਵਿਚ

ਜਗਮੀਤ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਲਿਬਰਲ ਪਾਰਟੀ ਨੂੰ ਉਨ੍ਹਾਂ ਦੀ ਘੱਟ ਗਿਣਤੀ ਸਰਕਾਰ ਦੀ ਜਿੱਤ ‘ਤੇ ਵਧਾਈ ਦਿੱਤੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

Leave a Reply

Your email address will not be published. Required fields are marked *