ਜਿੱਤ ਦੀ ਖੁਸ਼ੀ ਬਦਲੀ ਮਾ ਤ ਮ ਚ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ- ਇਸ ਵੇਲੇ ਦੀ ਵੱਡੀ ਖਬਰ

ਹਜੇ ਜਿੱਤ ਦੀਆਂ ਖੁਸ਼ੀਆਂ ਚ ਖੁ ਭੀ ਹੋਈ ਆਮ ਆਦਮੀ ਪਾਰਟੀ ਦੀਆਂ ਪਾਰਟੀਆਂ ਸ਼ੁਰੂ ਵੀ ਨਹੀ ਹੋਈਆਂ ਸਨ ਕੇ ਇਕ ਬਹੁਤ ਹੀ ਮਾੜੀ ਖਬਰ ਆ ਰਹੀ ਹੈ। ਜਿਸ ਨਾਲ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।ਨਵੀਂ ਦਿੱਲੀ: ਦਿੱਲੀ ‘ਚ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੇ ਧ ਮਾ ਕੇ ਦਾ ਰ ਵਾਪਸੀ ਕੀਤੀ ਹੈ, ਪਰ ਨਤੀਜੇ ਆਏ ਨੂੰ ਅਜੇ 24 ਘੰਟੇ ਵੀ ਨਹੀਂ ਹੋਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਹ ਮ ਲਾ ਹੋ ਗਿਆ। ਮਹਰੌਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ

ਨਰੇਸ਼ ਯਾਦਵ ਦੇ ਕਾਫਿਲੇ ‘ਤੇ ਫਾ ਇ ਰਿੰ ਗ ਹੋਈ। ਫਾ ਇ ਰਿੰ ਗ ‘ਚ ਇੱਕ ਵਰਕਰ ਦੀ ਮੌ ਤ ਹੋ ਗਈ, ਜਦਕਿ ਇੱਕ ਜ਼ਖਮੀ ਹੈ।ਇਸ ਨਾਲ ਆਮ ਆਦਮੀ ਪਾਰਟੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦਿਲ੍ਹੀ ਪੁਲਸ ਇਸ ਬਾਰੇ ਵਿਚ ਕਾਰਵਾਈ ਕਰ ਰਹੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ

ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ

ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ

ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

Leave a Reply

Your email address will not be published. Required fields are marked *