ਪੰਜਾਬ ਚ ਲਗੇ ਲੋਥਾਂ ਦੇ ਢੇਰ ਹੋਈਆਂ ਏਨੀਆਂ ਜਿਆਦਾ ਮੌਤਾਂ ਛਾਇਆ ਸਾਰੇ ਪਾਸੇ ਸੋਗ

ਹੋਈਆਂ ਏਨੀਆਂ ਜਿਆਦਾ ਮੌਤਾਂ ਛਾਇਆ ਸਾਰੇ ਪਾਸੇ ਸੋਗ ਪੰਜਾਬ ਚ ਇਸ ਵੇਲੇ ਦੀ ਖਬਰ ਨਾਲ ਸੋਗ ਦੀ ਲਹਿਰ ਦੌੜ ਗਈ ਹੈ ਏਨੀਆਂ ਜਿਆਦਾ ਮੌਤਾਂ ਦੇਖਕੇ ਵਿਰਾਗ ਦਾ ਮਾਹੌਲ ਬਣ ਗਿਆ ਹੈ। ਇਸ ਖਬਰ ਦੇ ਆਉਣ ਨਾਲ ਸਰਕਾਰ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ।ਚੰਡੀਗੜ੍ਹ: ਜ਼ ਹਿ ਰੀ ਲੀ। ਸ਼ ਰਾ ਬ। ਮਾਮਲੇ ‘ਚ ਮੌਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ।ਤਾਜ਼ਾ ਅੰਕੜਿਆਂ

ਮੁਤਾਬਿਕ 80 ਲੋਕਾਂ ਦੀ ਸ਼ ਰਾ ਬ ਪੀਣ ਕਾਰਨ ਮੌਤ ਹੋ ਗਈ ਹੈ।ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇਹਾਤੀ, ਗੁਰਦਾਸਪੁਰ, ਤਰਨਤਾਰਨ, ਰਾਜਪੁਰਾ ‘ਤੇ ਸ਼ੰਬੂ ਬਾਡਰ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕਰ 17 ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਹੁਣ

ਤੱਕ ਇਸ ਮਾਮਲੇ ‘ਚ ਕੁੱਲ 25 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ

ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ

Leave a Reply

Your email address will not be published. Required fields are marked *