ਪੰਜਾਬ ਵਾਲਿਓ ਹੋ ਜਾਵੋ ਸਾਵਧਾਨ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ। ਤੁਸੀਂ ਜਾਣਦੇ ਹੀ ਹੋ ਕਿ ਅਸੀਂ ਹਰ ਰੋਜ ਤੁਹਾਡੇ ਲਈ ਨਵੀਂ ਤੋਂ ਨਵੀਂ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ। ਅਸੀ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਸਾਡੀਆਂ ਸਾਰੀਆਂ ਪੋਸਟਾਂ ਵਿੱਚ ਦਿੱਤੀ ਜਾਣਕਾਰੀ ਤੁਹਾਡੇ ਕਿਸੇ ਕੰਮ ਆ ਸਕੇ।ਭਾਖੜਾ ਡੈਮ ਤੋਂ ਬਾਅਦ ਹੁਣ ਪੌਂਗ ਡੈਮ ਤੋਂ ਸੰਕਟ ਮੰਡਰਾਉਣ ਲੱਗ ਗਿਆ ਹੈ। ਕਸਬਾ ਤਲਵਾੜਾ ਨੇੜੇ ਪੈਂਦੇ ਪੌਂਗ ਡੈਮ ਦੀ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੱਕ ਪਹੁੰਚਣ ਤੋਂ ਬਾਅਦ ਪੌਂਗ ਡੈਮ ਦੇ 6 ਗੇਟ ਖੋਲ੍ਹੇ ਗਏ ਹਨ।

ਡੈਮ ‘ਚੋਂ 20 ਹਜ਼ਾਰ ਦੇ ਕਰੀਬ ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਛੱਡਣ ਦੇ ਨਾਲ ਪੰਜਾਬ ਦੇ ਤਲਵਾੜਾ, ਮੁਕੇਰੀਆਂ, ਦਸੂਹਾ, ਮੰਦ ਸਮੇਤ ਗੁਰਦਾਸਪੁਰ ਦੇ ਇਲਾਕਿਆਂ ਤੱਕ ਹੜ੍ਹ ਦਾ ਖਤਰਾ ਵੱਧ ਗਿਆ ਹੈ। ਬੀ. ਬੀ. ਐੱਮ. ਬੀ. ਅਤੇ ਹਿਮਾਚਲ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Leave a Reply

Your email address will not be published. Required fields are marked *