ਮਸ਼ਹੂਰ ਕਬੱਡੀ ਖਿਲਾੜੀ ਦੇ ਸਿਰ ਚ ਮਾਰੀਆਂ ਗੋਲੀਆਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ ਹੁਣੇ ਹੁਣੇ ਅੱਧੀ ਰਾਤ ਨੂੰ ਇਸ ਮਸ਼ਹੂਰ ਕਬੱਡੀ ਖਿਲਾੜੀ ਦੇ ਸਿਰ ਚ ਮਾਰੀਆਂ ਗੋਲੀਆਂ ਅਤੇ ਹਲਕਾ ਜੈਤੋ ਦੇ ਪਿੰਡ ਮੱਤਾ ‘ਚ ਕੱਬਡੀ ਖਿਡਾਰੀ ਨੂੰ ਅਣਪਛਾਤਿਆਂ ਵਲੋਂ ਗੋਲੀ ਮਾਰਨ ਦਾ ਸਮਾਚਾਰ ਮਿਲੀਆ ਹੈ। ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਤੋਂ ਲੁਧਿਆਣਾ ਰੈਫਰ ਕੀਤਾ ਗਿਆ। ਪੀੜਤ ਖਿਡਾਰੀ ਦੀ ਪਛਾਣ

ਮਨਪ੍ਰੀਤ ਸਿੰਘ ਮਨੀ ਵਜੋਂ ਹੋਈ ਜੋ ਕਿ ਆਪਣੇ 2 ਹੋਰ ਸਾਥੀਆਂ ਸਮੇਤ ਕੱਬਡੀ ਖੇਡ ਕੇ ਵਾਪਸ ਪਰਤ ਰਹੇ ਸਨ।ਜਿਨਾਂ ‘ਚੋਂ ਮਨਪ੍ਰੀਤ

ਮੋਟਰਸਾਈਕਲ ਚਲਾ ਰਿਹਾ ਸੀ ਤਾਂ ਇਸ ਦੌਰਾਨ ਪਿੱਛਿਓਂ ਆਏ 2 ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਜਿਸ ਵਜੋਂ ਉਕਤ ਕੱਬਡੀ ਖਿਡਾਰੀ ਦੇ ਸਿਰ ‘ਚ ਗੋਲੀ ਲੱਗਣ ਨਾਲ ਉਸ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਫਰੀਦਕੋਟ ਦੇ GGS

ਮੈਡੀਕਲ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿੱਤਾ ਹੈ।

Leave a Reply

Your email address will not be published. Required fields are marked *