ਮੁੱਖ ਮੰਤਰੀ ਦੀ ਕੋਠੀ ਦਾ ਪਿਆ ਲੈਂਟਰ

ਧਰਮਪ੍ਰੀਤ ਉਰਫ ਮੁੱਖ ਮੰਤਰੀ ਜਿਸਨੇ ਕਿ ਸ਼ੋਸ਼ਲ ਮੀਡੀਆ ਤੇ ਆਪਣਾ ਕਬਜਾ ਕੀਤਾ ਹੋਇਆ ਹੈ ਤੇ ਆਏ ਦਿਨ ਆਪਣੀ ਕਿਸੇ ਨਾ ਕਿਸੇ ਵੀਡੀਓ ਜਾਂ ਗਾਣਿਆਂ ਨੂੰ ਲੈ ਕੇ ਸ਼ੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਮੁੱਖ ਮੰਤਰੀ ਦੇ ਘਰ ਦਾ ਕੰਮ ਚੱਲ ਰਿਹਾ ਹੈ। ਅੱਜ ਉਹਨਾਂ ਦੇ ਘਰ ਦਾ ਸਾਰਾ ਕੰਮ ਪੂਰਾ ਹੋ ਗਿਆ ਤੇ ਅੱਜ ਲੈਂਟਰ ਪੈ ਰਿਹਾ ਹੈ ਤੇ ਮੁੱਖ ਮੰਤਰੀ ਵੱਲੋਂ ਆਪਣੇ ਨਵੇਂ ਘਰ ਤੇ ਬਹੁਤ ਹੀ ਜਿਆਦਾ ਖੁਸ਼ੀ ਜਤਾਈ ਜਾ ਰਹੀ ਹੈ।

ਉਹਨਾਂ ਦੇ ਪਿੰਡ ਦੇ ਮੁੰਡਿਆਂ ਨੇ ਇੱਕ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਤੇ ਸ਼ੇਅਰ ਵੀ ਕੀਤੀ ਤੇ ਲਾਇਵ ਮੁੱਖ ਮੰਤਰੀ ਦੇ ਘਰ ਦੇ ਲੈਂਟਰ ਦੀ ਵੀਡੀਓ ਲੋਕਾਂ ਦੇ ਨਾਲ ਸਾਂਝੀ ਕੀਤੀ। ਉਹਨਾਂ ਨੇ ਰਣਬੀਰ ਬਾਠ ਤੇ ਹੋਰਾਂ ਲੋਕਾਂ ਦਾ ਬਹੁਤ ਜਿਆਦਾ ਧੰਨਵਾਦ ਕੀਤਾ ਜਿੰਨਾਂ ਸਦਕਾ ਮੁੱਖ ਮੰਤਰੀ ਦੀ ਇੱਕ ਨਿੱਕੀ ਜਿਹੀ ਕੋਠੀ ਬਣਨ ਜਾ ਰਹੀ ਹੈ।

ਅਸੀਂ ਤੁਹਾਨੂੰ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਤਾਂ ਜੋ ਤੁਹਾਡੇ ਤੱਕ ਸਭ ਤੋਂ ਵਾਇਰਲ ਖ਼ਬਰ ਪਹੁੰਚ ਸਕੇ।ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਦੁਨੀਆ ਲਾਇਕ ਕਰੋ ਤਾਂ ਜੋ ਸਾਡੀ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ। ਜਿੰਨਾਂ ਵੀਰਾਂ ਨੇ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ।

Leave a Reply

Your email address will not be published. Required fields are marked *