ਮੱਥਾ ਟੇਕਣ ਜਾ ਰਹੇ ਪ੍ਰੀਵਾਰ ਨਾਲ ਵਾਪਰਿਆ ਇਹ ਕਹਿਰ ਛਾਇਆ ਸੋਗ

ਮੁੰਡੇ ਨੇ ਕਨੇਡਾ ਜਾਣਾ ਸੀ ਪਰ ਪ੍ਰਮਾਤਮਾਂ ਨੂੰ ਕੁਝ ਹੋਰ ਹੀ ਮਨਜੂਰ ਸੀ ਪਿਤਾ ਅਤੇ ਰਿਸ਼ਤੇਦਾਰਾਂ ਨਾਲ ਫਰੀਦਾਬਾਦ ਤੋਂ ਦਰਬਾਰ ਸਾਹਿਬ ਮੱਥਾ ਟੇਕਣ ਜਾਂਦੇ ਸਮੇਂ ਸੈਂਟਰੋ ਕਾਰ ਚਲਾ ਰਹੇ 20 ਸਾਲਾ ਨੌਜਵਾਨ ਦੀ ਅੱਖ ਲੱਗਣ ਨਾਲ ਪਲਾਂ ‘ਚ ਹੀ ਦਰਦਨਾਕ ਭਾਣਾ ਵਾਪਰ ਗਿਆ ਅਤੇ ਉਸ ਦੀ ਕਾਰ ਸ਼ੇਰਪੁਰ ਫਲਾਈਓਵਰ ਕੋਲ ਪਲਟ ਗਈ। ਹਾਦਸੇ ‘ਚ ਚਾਲਕ ਦੀ ਮੌਤ ਹੋ ਗਈ, ਜਦੋਂ ਕਿ ਪਿਤਾ ਸਮੇਤ ਤਿੰਨੇ ਸਵਾਰੀਆਂ ਜ਼ਖਮੀਂ ਹੋ ਗਈਆਂ, ਜਿਨ੍ਹਾਂ ਨੂੰ ਅਪੋਲੋ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।ਪਤਾ ਲੱਗਦੇ ਹੀ

ਘਟਨਾ ਸਥਾਨ ’ਤੇ ਪੁੱਜੀ ਪੁਲਸ ਨੇ ਲੋਥ ਕਬਜ਼ੇ ‘ਚ ਲੈ ਕੇ ਪਿਤਾ ਦੇ ਬਿਆਨ ’ਤੇ ਧਾਰਾ-174 ਦੀ ਕਾਰਵਾਈ ਕਰ ਕੇ। ਪੋ ਸ ਟ ਮਾ ਰ ਟ -ਮ। ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਐੱਸ. ਐੱਚ. ਓ. ਇੰਸਪੈਕਟਰ ਅਮਨਦੀਪ ਸਿੰਘ ਬਰਾੜ ਮੁਤਾਬਕ ਮੁੰਡੇ ਦੀ ਪਛਾਣ ਕਰਣਦੀਪ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ‘ਚ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੋਹੇ ਦਾ

ਕਾਰੋਬਾਰ ਹੈ।ਉਹ ਘਰੋਂ ਮੱਥਾ ਟੇਕਣ ਅੰਮ੍ਰਿਤਸਰ ਜਾਣ ਲਈ ਨਿਕਲੇ ਸੀ। ਨਾਲ ਹੀ ਜਾਣ-ਪਛਾਣ ਦੇ ਬਲਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਨ। ਸਵੇਰੇ ਜਦੋਂ ਸ਼ੇਰਪੁਰ ਫਲਾਈਓਵਰ ਨੂੰ ਕ੍ਰਾਸ ਕਰ ਰਹੇ ਸਨ ਤਾਂ ਬੇਟੇ ਦੀ ਅਚਾਨਕ ਅੱਖ ਲੱਗਣ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਹਾਦਸੇ ‘ਚ ਬੇਟੇ ਦੀ ਮੌਤ ਹੋ ਗਈ। ਪਿਤਾ ਮੁਤਾਬਕ ਬੇਟਾ 12ਵੀਂ ਪਾਸ ਸੀ

ਅਤੇ ਕੈਨੇਡਾ ਜਾਣ ਦੀ ਤਿਆਰੀ ਸੀ। ਕੋਰੋਨਾ ਕਾਰਨ ਵਿਦੇਸ਼ ਨਹੀਂ ਗਿਆ ਸੀ ।ਇਸ ਖਬਰ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ।ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ

ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ 

Leave a Reply

Your email address will not be published. Required fields are marked *