ਸਰਕਾਰ ਵੱਲੋਂ ਪੰਜਾਬ ‘ਚ ਹੋਇਆ ਕੱਲ੍ਹ ਦੀ ਛੁੱਟੀ ਦਾ ਐਲਾਨ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ। ਤੁਸੀਂ ਜਾਣਦੇ ਹੀ ਹੋ ਕਿ ਅਸੀਂ ਹਰ ਰੋਜ ਤੁਹਾਡੇ ਲਈ ਨਵੀਂ ਤੋਂ ਨਵੀਂ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ। ਅਸੀ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਸਾਡੀਆਂ ਸਾਰੀਆਂ ਪੋਸਟਾਂ ਵਿੱਚ ਦਿੱਤੀ ਜਾਣਕਾਰੀ ਤੁਹਾਡੇ ਕਿਸੇ ਕੰਮ ਆ ਸਕੇ।ਪੰਜਾਬ ਸਰਕਾਰ ਨੇ ਜਨਮ ਅਸ਼ਟਮੀ ਦੀ ਛੁੱਟੀ 24 ਦੀ ਬਜਾਏ 23 ਅਗਸਤ ਨੂੰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਨੋਟੀਫਿਕੇਸ਼ਨ ਮੁਤਾਬਕ ਪਹਿਲਾਂ ਜਨਮ ਅਸ਼ਟਮੀ 24 ਅਗਸਤ ਨੂੰ ਹੋਣੀ ਸੀ।

ਹੁਣ 24 ਦੀ ਬਜਾਏ 23 ਅਗਸਤ ਨੂੰ ਛੁੱਟੀ ਹੋਵੇਗੀ। ਇਸ ਲਈ 23 ਅਗਸਤ ਨੂੰ ਸਾਰੇ ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ, ਵਿਦਿਅਕ ਅਦਾਰੇ ਬੰਦ ਰਹਿਣਗੇ। ਇਸੇ ਤਰ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 24 ਦੀ ਬਜਾਏ 23 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Leave a Reply

Your email address will not be published. Required fields are marked *