ਹੁਣ R Nait ਆਇਆ ਵਿਵਾਦਾਂ ‘ਚ

ਦੋਸਤੋ ਪੇਜ਼ ਤੇ ਤੁਹਾਡਾ ਸੁਆਗਤ ਹੈ। ਤੁਸੀਂ ਜਾਣਦੇ ਹੀ ਹੋ ਕਿ ਅਸੀਂ ਹਰ ਰੋਜ ਤੁਹਾਡੇ ਲਈ ਨਵੀਂ ਤੋਂ ਨਵੀਂ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ। ਅਸੀ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਸਾਡੀਆਂ ਸਾਰੀਆਂ ਪੋਸਟਾਂ ਵਿੱਚ ਦਿੱਤੀ ਜਾਣਕਾਰੀ ਤੁਹਾਡੇ ਕਿਸੇ ਕੰਮ ਆ ਸਕੇ। ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿੱਛਲੇ ਕੁੱਝ ਦਿਨਾਂ ਤੋਂ ਗੁਰਦਾਸ ਮਾਨ ਤੇ ਸਿੱਧੂ ਮੂਸੇਵਾਲੇ ਦਾ ਵਿਵਾਦ ਚੱਲ ਰਿਹਾ ਸੀ ਜੋ ਅਜੇ ਠੰਡਾ ਨਹੀਂ ਪੈ ਰਿਹਾ ਹੈ ਕਿ ਹੁਣ ਹਿੱਟ ਗੀਤ ਦੇਣ ਵਾਲੇ ਮਸ਼ਹੂਰ ਗਾਇਕ ਆਰ ਨੇਤ ਵਿਵਾਦਾਂ ਵਿਚ ਆ ਗਏ ਹਨ ਤੇ ਉਹਨਾਂ ਨੂੰ ਜੇਲ੍ਹ ਵੀ ਜਾਣਾ ਪੈ ਸਕਦਾ ਹੈ।

ਜੀ ਹਾਂ ਆਰ ਨੇਤ ਨੇ ਚੰਡੀਗੜ੍ਹ ਵਿਚ ਇੱਕ ਸ਼ੋਅ ਕਰਨ ਆਉਣਾ ਸੀ ਜਿਸ ਵਿਚ ਉਹ ਨਹੀਂ ਆਏ ਤੇ ਲੱਖਾਂ ਦਾ ਨੁਕਸਾਨ ਹੋਇਆ ਜਿਸ ਕਰਕੇ ਉਹਨਾਂ ਨੂੰ ਹੁਣ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣੀਆਂ ਚਾਹੁੰਦੇ ਹੋ ਤਾਂ ਇਸ ਪੋਸਟ ਦੇ ਉਪਰ ਦਿੱਤੇ “Follow” ਬਟਨ ਨੂੰ ਦਬਾਓ ਅਤੇ ਪੇਜ਼ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਸਾਡੇ ਵੱਲੋਂ ਦਿੱਤੀ ਗਈ ਹਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ।

Leave a Reply

Your email address will not be published. Required fields are marked *